HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਆਈ ਗਿਰਾਵਟ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਆਈ ਗਿਰਾਵਟ

ਅੱਜ 2 ਦਸੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 873 ਰੁਪਏ ਦੀ ਗਿਰਾਵਟ ਨਾਲ 75,867 ਰੁਪਏ ‘ਤੇ ਆ ਗਈ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 76,740 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਦੀ ਕੀਮਤ ‘ਚ ਵੀ ਅੱਜ ਗਿਰਾਵਟ ਦਰਜ ਕੀਤੀ ਗਈ। ਇਹ 1,332 ਰੁਪਏ ਡਿੱਗ ਕੇ 88,051 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ।

RELATED ARTICLES

Most Popular

Recent Comments