Sunday, September 15, 2024
More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਰਾਗੁ ਵਡਹੰਸੁ ਮਹਲਾ ੧ ਘਰੁ ਪੰ ਅਲਾਹਣੀਆ ੴ ਸਤਿਗੁਰ ਪ੍ਰਸਾਦਿ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥

    ਵਿਆਖਿਆ:- ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ । 09-02-24, ਅੰਗ :-578

    RELATED ARTICLES

    Most Popular

    Recent Comments