HomePunjabi NewsLiberal Breakingਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਣ ਵਾਲੀ ਮੀਟਿੰਗ ਹੋਈ ਰੱਦ

ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਣ ਵਾਲੀ ਮੀਟਿੰਗ ਹੋਈ ਰੱਦ

ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਣ ਵਾਲੀ 338ਵੀਂ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਨਗਰ ਨਿਗਮ ਨੇ ਇਸ ਦਾ ਕੋਈ ਕਾਰਨ ਨਹੀਂ ਦੱਸਿਆ। ਪਰ ਕੌਂਸਲਰਾਂ ਦੇ ਇੱਕ ਸੋਸ਼ਲ ਮੀਡੀਆ ਗਰੁੱਪ ਦਾ ਇੱਕ ਸੰਦੇਸ਼ ਵਾਇਰਲ ਹੋ ਰਿਹਾ ਹੈ। ਚੰਡੀਗੜ੍ਹ ਨਗਰ ਨਿਗਮ ਦੀ ਇਸ ਮੀਟਿੰਗ ਵਿੱਚ 16 ਪ੍ਰਸਤਾਵ ਲਿਆਂਦੇ ਗਏ ਸਨ। ਇਨ੍ਹਾਂ ‘ਤੇ ਚਰਚਾ ਹੋਣੀ ਸੀ। ਪਰ ਇਹ ਮੀਟਿੰਗ ਰੱਦ ਹੋਣ ਕਾਰਨ ਹੁਣ ਅਗਲੀ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਤਜਵੀਜ਼ਾਂ ’ਤੇ ਚਰਚਾ ਕੀਤੀ ਜਾਵੇਗੀ।

RELATED ARTICLES

Most Popular

Recent Comments