More
    HomePunjabi NewsLiberal Breakingਕੱਲ੍ਹ ਹੈ ਭਾਰਤ ਅਤੇ ਬੰਗਲਾਦੇਸ਼ ਦਾ ਦੂਜਾ ਟੈਸਟ, 3 ਸਪਿਨਰ ਉਤਾਰ ਸਕਦਾ...

    ਕੱਲ੍ਹ ਹੈ ਭਾਰਤ ਅਤੇ ਬੰਗਲਾਦੇਸ਼ ਦਾ ਦੂਜਾ ਟੈਸਟ, 3 ਸਪਿਨਰ ਉਤਾਰ ਸਕਦਾ ਹੈ ਭਾਰਤ

    ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਭਲਕੇ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਦੋ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ। ਗ੍ਰੀਨ ਪਾਰਕ ‘ਚ ਤੇਜ਼ ਗੇਂਦਬਾਜ਼ਾਂ ਨਾਲੋਂ ਸਪਿਨਰਾਂ ਨੇ ਜ਼ਿਆਦਾ ਵਿਕਟਾਂ ਹਾਸਲ ਕੀਤੀਆਂ ਹਨ। ਇਸ ਨੂੰ ਦੇਖਦੇ ਹੋਏ ਭਾਰਤੀ ਟੀਮ 3 ਸਪਿਨਰਾਂ ਨੂੰ ਮੌਕਾ ਦੇ ਸਕਦੀ ਹੈ। ਜੇਕਰ 3 ਸਪਿਨਰ ਹੁੰਦੇ ਹਨ ਤਾਂ ਕੁਲਦੀਪ ਯਾਦਵ ਜਾਂ ਅਕਸ਼ਰ ਪਟੇਲ ਨੂੰ ਮੌਕਾ ਮਿਲ ਸਕਦਾ ਹੈ।

    RELATED ARTICLES

    Most Popular

    Recent Comments