ਪੰਜਾਬ ਸਰਕਾਰ ਨੇ ਭਲ੍ਹਕੇ ਯਾਨੀ ਕਿ 6 ਦਸੰਬਰ ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ। ਇਸ ਦੇ ਚਲਦੇ ਸਕੂਲ ਕਾਲਜ ਸਰਕਾਰੀ ਦਫਤਰ ਬੋਰਡ ਨਿਗਮ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ । ਦੱਸ ਦਈਏ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਚਲਦੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦਾ ਕਿ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਭਲ੍ਹਕੇ ਰਹੇਗੀ ਸਰਕਾਰੀ ਛੁੱਟੀ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ
RELATED ARTICLES