ਚੰਡੀਗੜ੍ਹ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ 20 ਨਵੰਬਰ ਯਾਨੀ ਕੱਲ੍ਹ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸਦੇ ਲਈ notification ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਭਲਕੇ ਰਹੇਗੀ ਸਰਕਾਰੀ ਛੁੱਟੀ
RELATED ARTICLES