ਚੰਡੀਗੜ੍ਹ ਏਅਰਪੋਰਟ ਤੇ ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਕੁਲਵਿੰਦਰ ਕੌਰ ਦਾ ਮੋਹਾਲੀ ਤੋਂ ਬੈਂਗਲੌਰ ਤਬਾਦਲਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀ ਚੰਡੀਗੜ੍ਹ ਏਅਰਪੋਰਟ ਤੇ ਇਹ ਸਾਰਾ ਵਿਵਾਦ ਹੋਇਆ ਸੀ ਜਿਸ ਦੇ ਵਿੱਚ ਕੰਗਣਾ ਰਣੌਤ ਨੇ ਕਿਹਾ ਸੀ ਕਿ ਇਸ ਮਹਿਲਾ ਮੁਲਾਜ਼ਮ ਨੇ ਉਸਦੇ ਥੱਪੜ ਮਾਰਿਆ ਹੈ।
ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ
RELATED ARTICLES


