ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਈ ਥਾਣਿਆਂ ਦੇ ਐਸਐਚਓਜ਼ ਨੂੰ ਬਦਲ ਦਿੱਤਾ ਹੈ। ਜਿਸ ਤਹਿਤ ਸੀ.ਆਈ.ਏ ਇੰਚਾਰਜ ਨੂੰ ਵੀ ਬਦਲ ਦਿੱਤਾ ਗਿਆ। ਪੁਲੀਸ ਕਮਿਸ਼ਨਰ ਨੇ ਹੁਣ ਸੀਆਈਏ-2 ਦਾ ਚਾਰਜ ਇੰਸਪੈਕਟਰ ਰਾਜੇਸ਼ ਸ਼ਰਮਾ ਨੂੰ ਦਿੱਤਾ ਹੈ। ਉਨ੍ਹਾਂ ਨੇ ਵੀਰਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ’ਤੇ ਉਨ੍ਹਾਂ ਕਿਹਾ ਕਿ ਉਹ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਕੇ ਸ਼ਹਿਰ ਵਿੱਚ ਵਾਪਰ ਰਹੀਆਂ ਘਟਨਾਵਾਂ ’ਤੇ ਕਾਬੂ ਪਾਉਣਗੇ।
ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਵਲੋਂ ਕਈ ਥਾਣਿਆਂ ਦੇ ਐਸ ਐਚ ਓ ਦੇ ਤਬਾਦਲੇ
RELATED ARTICLES