ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਦੌਰਾਨ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਰਿਪੋਰਟ ਕਰਨ ਅਤੇ ਆਪਣੇ ਨਵੇਂ ਸਟੇਸ਼ਨ ਜੁਆਇਨ ਕਰਨ ਲਈ ਕਿਹਾ ਗਿਆ ਹੈ। ਗ੍ਰਹਿ ਮਾਮਲੇ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਐਸਐਸਪੀ ਤਰਨਤਾਰਨ ਗੌਰਵ ਤੂਰਾ ਨੂੰ ਏਆਈਜੀ ਪਰਸੋਨਲ-1, ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਅਭਿਮਨਿਊ ਰਾਣਾ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਬਣਾਇਆ ਗਿਆ ਹੈ।
ਪੰਜਾਬ 4 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
RELATED ARTICLES