HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ 14 DSP ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ 14 DSP ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵਿਭਾਗਾਂ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਵਿਜੀਲੈਂਸ ਬਿਊਰੋ ਦੇ 14 ਡੀ. ਐੱਸ. ਪੀਜ਼ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਵੱਡੇ ਪੱਧਰ ‘ਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

RELATED ARTICLES

Most Popular

Recent Comments