HomePunjabi NewsLiberal Breakingਪੰਜਾਬ ਸਰਕਾਰ ਵੱਲੋਂ 36 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ 36 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ 36 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਇਸ ਦੌਰਾਨ ਕੁਝ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਪੁਰਾਣੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਕੁਝ ਨਵੀਆਂ ਅਸਾਮੀਆਂ ਦੀਆਂ ਵਾਧੂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments