HomePunjabi NewsLiberal Breakingਪੰਜਾਬ ਵਿੱਚ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ

ਪੰਜਾਬ ਵਿੱਚ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ

ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਅਨੁਸਾਰ ਕੀਤੇ ਜਾਣਗੇ।

RELATED ARTICLES

Most Popular

Recent Comments