ਪੰਜਾਬ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਹੁਣ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਹੋਣਗੇ। ਇਸ ਤੋਂ ਬਾਅਦ ਆਮ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਹ ਹੁਕਮ ਪ੍ਰਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਜਾਰੀ ਕੀਤੇ ਗਏ ਸਨ। ਹਾਲਾਂਕਿ, ਸਰਕਾਰ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਆਈਪੀਐਸ ਅਤੇ ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਸਕਦੀ ਹੈ।
ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਹੁਣ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਹੋਣਗੇ
RELATED ARTICLES