More
    HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ; ਮਾਨਸਾ ਅਦਾਲਤ ਨੇ 1 ਮਈ...

    ਮੁੱਖ ਮੰਤਰੀ ਭਗਵੰਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ; ਮਾਨਸਾ ਅਦਾਲਤ ਨੇ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਦਿੱਤੇ ਹੁਕਮ

    ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਸਾ ਦੀ ਅਦਾਲਤ ਨੇ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਮਾਮਲਾ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸੀਐਮ ਮਾਨ ਨੂੰ ਤੈਅ ਤਾਰੀਖ਼ ‘ਤੇ ਖ਼ੁਦ ਹਾਜ਼ਰ ਹੋਣਾ ਪਵੇਗਾ। ਇਸ ਫੈਸਲੇ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਮੁੜ ਗਰਮਾਹਟ ਪੈਦਾ ਹੋ ਗਈ ਹੈ।

    RELATED ARTICLES

    Most Popular

    Recent Comments