More
    HomePunjabi NewsLiberal Breakingਟਰੰਪ ਦੀ ਇਰਾਨ ਨੂੰ ਅੰਤਿਮ ਚੇਤਾਵਨੀ: "ਸਮਝੌਤਾ ਕਰੋ ਜਾਂ ਤਬਾਹੀ ਲਈ ਰਹੋ...

    ਟਰੰਪ ਦੀ ਇਰਾਨ ਨੂੰ ਅੰਤਿਮ ਚੇਤਾਵਨੀ: “ਸਮਝੌਤਾ ਕਰੋ ਜਾਂ ਤਬਾਹੀ ਲਈ ਰਹੋ ਤਿਆਰ”; ਇਰਾਨ ਨੇ ਪਾਕਿਸਤਾਨ ਵਫ਼ਦ ਭੇਜਣ ਤੋਂ ਕੀਤਾ ਇਨਕਾਰ

    ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਕੜੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਸ ਕੋਲ ਸਮਝੌਤਾ ਕਰਨ ਦਾ ਇਹ ਆਖਰੀ ਮੌਕਾ ਹੈ। ਟਰੰਪ ਨੇ ਧਮਕੀ ਦਿੱਤੀ ਕਿ ਜੇਕਰ ਇਰਾਨ ਨੇ ਸ਼ਰਤਾਂ ਨਾ ਮੰਨੀਆਂ ਤਾਂ ਅਮਰੀਕਾ ਉਸ ਦੇ ਸਾਰੇ ਬਿਜਲੀ ਘਰ ਅਤੇ ਪੁਲ ਤਬਾਹ ਕਰ ਦੇਵੇਗਾ। ਇਸ ਦੌਰਾਨ ਇਰਾਨ ਨੇ ਅਮਰੀਕਾ ਦੇ ਅੜੀਅਲ ਰਵੱਈਏ ਦਾ ਹਵਾਲਾ ਦਿੰਦਿਆਂ ਆਪਣਾ ਵਫ਼ਦ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਖੇਤਰ ਵਿੱਚ ਤਣਾਅ ਹੋਰ ਵਧ ਗਿਆ ਹੈ।

    RELATED ARTICLES

    Most Popular

    Recent Comments