HomePunjabi NewsLiberal BreakingBreaking: ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ, ਕਿਹਾ ਅਜੇ ਸਭ ਤੋਂ ਵੱਡਾ...

Breaking: ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ, ਕਿਹਾ ਅਜੇ ਸਭ ਤੋਂ ਵੱਡਾ ਹਮਲਾ ਹੋਣਾ ਬਾਕੀ ਹੈ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਪੂਰੀ ਤਾਕਤ ਨਾਲ ਹਮਲਾ ਸ਼ੁਰੂ ਨਹੀਂ ਕੀਤਾ ਗਿਆ ਅਤੇ ਸਭ ਤੋਂ ਵੱਡਾ ਹਮਲਾ ਹੋਣਾ ਅਜੇ ਬਾਕੀ ਹੈ। ਟਰੰਪ ਮੁਤਾਬਕ ਅਮਰੀਕਾ ਕੋਲ ਦੁਨੀਆ ਦੀ ਸਭ ਤੋਂ ਸ਼ਕਤੀਸ਼ਾਲੀ ਫੌਜ ਹੈ। ਇਸ ਬਿਆਨ ਨੇ ਅੰਤਰਰਾਸ਼ਟਰੀ ਪੱਧਰ ‘ਤੇ ਖਲਬਲੀ ਮਚਾ ਦਿੱਤੀ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੁਣ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ।

RELATED ARTICLES

Most Popular

Recent Comments