ਪੰਜਾਬ ਵਿਜ਼ਨ 2047 ਨੂੰ ਲੈ ਕੇ ਚੰਡੀਗੜ੍ਹ ਵਿਖੇ ਦੋ ਰੋਜ਼ਾ ਬ੍ਰੇਨਸਟਾਰਮਿੰਗ ਸੈਸ਼ਨ ਹੋਵੇਗਾ। ਇਸ ਦੌਰਾਨ ਪੰਜਾਬ ਦੀ ਖੇਤੀ, ਉਦਯੋਗ, ਆਰਥਿਕ ਸਥਿਤੀ, ਸੁਰੱਖਿਆ ਅਤੇ ਨਸ਼ਿਆਂ ਦੇ ਮੁੱਦਿਆਂ ‘ਤੇ ਰਣਨੀਤੀ ਬਣਾਈ ਜਾਵੇਗੀ। ਇਹ ਪ੍ਰੋਗਰਾਮ ਵਿਸ਼ਵ ਪੰਜਾਬੀ ਸੰਸਥਾ, ਪੰਜਾਬ ਯੂਨੀਵਰਸਿਟੀ ਅਤੇ ਪੰਜਾਬ ਵਿਕਾਸ ਕਮਿਸ਼ਨ ਵੱਲੋਂ ਪੰਜਾਬ ਵਿਜ਼ਨ 2047 ਦੇ ਬੈਨਰ ਹੇਠ ਪੰਜਾਬ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ।
ਪੰਜਾਬ ਵਿਜ਼ਨ 2047 ਨੂੰ ਲੈ ਕੇ ਚੰਡੀਗੜ੍ਹ ਵਿਖੇ ਦੋ ਰੋਜ਼ਾ ਬ੍ਰੇਨਸਟਾਰਮਿੰਗ ਸੈਸ਼ਨ
RELATED ARTICLES