ਇਕ ਵਾਰੀ ਫਿਰ ਤੋਂ ਦਿੱਲੀ ਦੂਰ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਵਾਰੀ ਧਮਕੀ ਦਿੱਤੀ ਗਈ ਹੈ ਕਿ ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਬੰਬ ਦੇ ਨਾਲ ਉਡਾ ਦਿੱਤਾ ਜਾਵੇਗਾ। ਦਸ ਦਈਏ ਕਿ ਦਿੱਲੀ ਦੇ ਬੁਰਾੜੀ ਸਰਕਾਰੀ ਹਸਪਤਾਲ ਅਤੇ ਮੰਗੋਲਪੁਰੀ ਦੇ ਸੰਜੇ ਗਾਂਧੀ ਹਸਪਤਾਲ ‘ਚ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਇਸ ਤੋਂ ਬਾਅਦ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਦਿੱਲੀ ਦੇ ਦੋ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸਰਚ ਆਪਰੇਸ਼ਨ ਜਾਰੀ
RELATED ARTICLES