More
    HomePunjabi NewsLiberal Breakingਇਟਲੀ ਦੇ ਕੋਵੋ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦਾ ਗੋਲੀਆਂ...

    ਇਟਲੀ ਦੇ ਕੋਵੋ ‘ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ; ਵਿਸਾਖੀ ਸਮਾਗਮਾਂ ਤੋਂ ਪਹਿਲਾਂ ਵਾਪਰੀ ਵਾਰਦਾਤ

    ਇਟਲੀ ਦੇ ਕੋਵੋ ਵਿੱਚ ਗੁਰਦੁਆਰਾ ਸਾਹਿਬ ਬਾਹਰ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾ ਕੇ ਦੋ ਸਿੱਖਾਂ, ਰਾਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਦਾ ਕਤਲ ਕਰ ਦਿੱਤਾ। ਹਮਲੇ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੈ। ਪੁਲਿਸ ਮੁਤਾਬਕ ਇਹ ਇੱਕ ਨਿਸ਼ਾਨਾ ਬਣਾ ਕੇ ਕੀਤਾ ਹਮਲਾ ਹੋ ਸਕਦਾ ਹੈ। ਵਿਸਾਖੀ ਸਮਾਗਮਾਂ ਤੋਂ ਪਹਿਲਾਂ ਵਾਪਰੀ ਇਸ ਵਾਰਦਾਤ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਸੋਗ ਹੈ।

    RELATED ARTICLES

    Most Popular

    Recent Comments