ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਮੁਅੱਤਲ ਕੀਤੇ ਗਏ ਵਿਜੀਲੈਂਸ ਬਿਊਰੋ ਦੇ ਦੋ ਅਧਿਕਾਰੀਆਂ ਨੂੰ ਬਹਾਲ ਕਰ ਦਿੱਤਾ ਹੈ। ਇਹਨਾਂ ਨੂੰ ਸਿਰਫ 23 ਦਿਨ ਪਹਿਲਾਂ ਹੀ ਸਸਪੈਂਡ ਕੀਤਾ ਗਿਆ ਸੀ। ਇਨ੍ਹਾਂ ਵਿੱਚ ਫਲਾਇੰਗ ਸਕੁਐਡ ਦੇ ਏਆਈਜੀ ਸਵਰਨਦੀਪ ਸਿੰਘ ਅਤੇ ਜਲੰਧਰ ਵਿਜੀਲੈਂਸ ਬਿਊਰੋ ਦੇ ਐਸਐਸਪੀ ਹਰਪ੍ਰੀਤ ਸਿੰਘ ਸ਼ਾਮਲ ਹਨ। ਦੋਵਾਂ ਨੂੰ ਉਨ੍ਹਾਂ ਹੀ ਅਹੁਦਿਆਂ ‘ਤੇ ਬਹਾਲ ਕਰ ਦਿੱਤਾ ਗਿਆ ਹੈ ਜਿੱਥੋਂ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ।
ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਮੁਅੱਤਲ ਕੀਤੇ ਗਏ ਵਿਜੀਲੈਂਸ ਬਿਊਰੋ ਦੇ ਦੋ ਅਧਿਕਾਰੀਆਂ ਫ਼ਿਰ ਤੋਂ ਬਹਾਲ
RELATED ARTICLES