ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਉੱਥੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਅਲਟੀਮੇਟਮ ਦਿੱਤਾ ਹੈ। ਵਿਭਾਗ ਨੇ 30 ਦਿਨਾਂ ਤੋਂ ਵੱਧ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਕੋਲ ਰਜਿਸਟਰ ਕਰਨ ਲਈ ਕਿਹਾ ਹੈ। ਜੇਕਰ ਇਹ ਲੋਕ ਅਜਿਹਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਜੁਰਮਾਨਾ ਅਤੇ ਜੇਲ੍ਹ ਹੋ ਸਕਦੀ ਹੈ।
ਅਮਰੀਕਾ ਵਿਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਲਈ ਜਾਰੀ ਹੋਇਆ ਅਲਟੀਮੇਟਮ
RELATED ARTICLES