HomePunjabi NewsLiberal Breakingਅਮਰੀਕਾ ਵਿਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਲਈ ਜਾਰੀ ਹੋਇਆ ਅਲਟੀਮੇਟਮ

ਅਮਰੀਕਾ ਵਿਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਲਈ ਜਾਰੀ ਹੋਇਆ ਅਲਟੀਮੇਟਮ

ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਉੱਥੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਅਲਟੀਮੇਟਮ ਦਿੱਤਾ ਹੈ। ਵਿਭਾਗ ਨੇ 30 ਦਿਨਾਂ ਤੋਂ ਵੱਧ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਕੋਲ ਰਜਿਸਟਰ ਕਰਨ ਲਈ ਕਿਹਾ ਹੈ। ਜੇਕਰ ਇਹ ਲੋਕ ਅਜਿਹਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਜੁਰਮਾਨਾ ਅਤੇ ਜੇਲ੍ਹ ਹੋ ਸਕਦੀ ਹੈ।

RELATED ARTICLES

Most Popular

Recent Comments