ਬਠਿੰਡਾ: ਸ਼ੁੱਕਰਵਾਰ ਨੂੰ ਹੋਣ ਵਾਲੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਵਿਸ਼ਾਲ ਪ੍ਰਦਰਸ਼ਨ ਨੂੰ ਲੈ ਕੇ ਬਣੀ ਡਾਵਾਂਡੋਲ ਸਥਿਤੀ ਖ਼ਤਮ ਹੋ ਗਈ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਵਰ ਹਾਊਸ ਰੋਡ ਸਥਿਤ ਪੁੱਡਾ ਗਰਾਊਂਡ ਵਿੱਚ ਰੋਸ ਰੈਲੀ ਕਰਨ ਦੀ ਇਜਾਜ਼ਤ ਮਿਲ ਗਈ ਹੈ। ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ।
ਬਠਿੰਡਾ ਕਿਸਾਨ ਰੈਲੀ: ਪ੍ਰਸ਼ਾਸਨ ਅਤੇ ਉਗਰਾਹਾਂ ਯੂਨੀਅਨ ਵਿਚਾਲੇ ਬਣੀ ਸਹਿਮਤੀ ਪੁੱਡਾ ਗਰਾਊਂਡ ਵਿੱਚ ਮਿਲੀ ਪ੍ਰਦਰਸ਼ਨ ਦੀ ਇਜਾਜ਼ਤ
RELATED ARTICLES


