More
    HomePunjabi NewsLiberal Breakingਰਵਨੀਤ ਬਿੱਟੂ ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ...

    ਰਵਨੀਤ ਬਿੱਟੂ ਦੇ ਕੇਂਦਰੀ ਮੰਤਰੀ ਅਹੁਦੇ ‘ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ ਹੋਣ ਮਗਰੋਂ ਚਰਚਾ ਤੇਜ਼

    ਨਵੀਂ ਦਿੱਲੀ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਭਵਿੱਖ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਦਾ ਰਾਜ ਸਭਾ ਕਾਰਜਕਾਲ ਸਮਾਪਤ ਹੋ ਚੁੱਕਾ ਹੈ, ਹਾਲਾਂਕਿ ਸੰਵਿਧਾਨਕ ਪ੍ਰਬੰਧਾਂ ਅਨੁਸਾਰ ਉਹ ਛੇ ਮਹੀਨੇ ਤੱਕ ਮੰਤਰੀ ਰਹਿ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੂੰ ਸੰਸਦ ਦੇ ਕਿਸੇ ਇੱਕ ਸਦਨ ਦਾ ਮੈਂਬਰ ਬਣਨਾ ਹੋਵੇਗਾ। ਪੰਜਾਬ ਵਿੱਚ ਅੱਠ ਮਹੀਨੇ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਇਸ ਮਾਮਲੇ ਨੂੰ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments