Sunday, July 7, 2024
HomePunjabi NewsLiberal Breakingਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੁਧਿਆਣਾ ਪਹੁੰਚੇ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੁਧਿਆਣਾ ਪਹੁੰਚੇ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਕਰਦੇ ਹੋਏ। ਸੀਤਾਰਮਨ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਕਾਰੋਬਾਰੀਆਂ ਨਾਲ ਵੀ ਮੀਟਿੰਗ ਤੈਅ ਕੀਤੀ ਗਈ ਹੈ। ਇਸ ਦੌਰਾਨ ਸੀਤਾਰਮਨ ਪੱਤਰਕਾਰਾਂ ਨਾਲ ਵੀ ਮੁਲਾਕਾਤ ਕਰਨਗੇ।

RELATED ARTICLES

Most Popular

Recent Comments