ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਐਤਵਾਰ) ਚੰਡੀਗੜ੍ਹ ਆ ਰਹੇ ਹਨ। ਇਸ ਦੌਰਾਨ ਉਹ ਭਾਜਪਾ ਕਾਰਜਕਾਰਨੀ ਦੀ ਬੈਠਕ ‘ਚ ਹਿੱਸਾ ਲਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਾਰੋਬਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਵੀ ਹੈ। ਬਜਟ ਤੋਂ ਪਹਿਲਾਂ ਕਾਰੋਬਾਰੀਆਂ ਨਾਲ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਉਣਗੇ ਚੰਡੀਗੜ੍ਹ
RELATED ARTICLES