ਮੋਗਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਵਿੱਚ ਇੱਕ ਵਿਸ਼ਾਲ ਰੈਲੀ ਰਾਹੀਂ ਭਾਜਪਾ ਦੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰਨਗੇ। ਇਸ ਦੌਰਾਨ ਉਹ ਸੂਬੇ ਵਿੱਚ ਕੁੱਲ ਪੰਜ ਰੈਲੀਆਂ ਕਰਨਗੇ, ਜਿਨ੍ਹਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸਮੇਤ ਕਈ ਕੇਂਦਰੀ ਆਗੂ ਸ਼ਾਮਲ ਹੋਣਗੇ। ਭਾਜਪਾ ਆਗੂ ਹਰਜੋਤ ਕਮਲ ਅਨੁਸਾਰ ਇਸ ਰੈਲੀ ਲਈ ਤਿਆਰੀਆਂ ਜ਼ੋਰਾਂ ‘ਤੇ ਹਨ।
ਬ੍ਰੇਕਿੰਗ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਤੋਂ ਪੰਜਾਬ 2027 ਚੋਣ ਮੁਹਿੰਮ ਦਾ ਕਰਨਗੇ ਆਗਾਜ਼
RELATED ARTICLES


