HomePunjabi NewsLiberal Breakingਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਨੂੰ ਕੇਂਦਰੀ ਮੰਤਰੀ ਬਿੱਟੂ ਨੇ ਦੱਸਿਆ ਮਾਨ...

ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਨੂੰ ਕੇਂਦਰੀ ਮੰਤਰੀ ਬਿੱਟੂ ਨੇ ਦੱਸਿਆ ਮਾਨ ਸਰਕਾਰ ਦੀ ਸਾਜ਼ਿਸ਼

ਬੀਜੇਪੀ ਦੇ ਸੀਨੀਅਰ ਲੀਡਰ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾ, ”ਕਿਸਾਨ ਆਗੂ ਡੱਲੇਵਾਲ ਜੀ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਕੋਈ ਵੀ ਕੇਂਦਰੀ ਏਜੰਸੀ ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਸ਼ਾਮਲ ਨਹੀਂ ਹੈ।

RELATED ARTICLES

Most Popular

Recent Comments