ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ‘ਚ ਆਪਣਾ ਉਮੀਦਵਾਰ ਖੜ੍ਹਾ ਕਰਨ ਤੋਂ ਪਹਿਲਾਂ ਭਾਜਪਾ ਰਾਏ ਲੈ ਕੇ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਕਾਰੋਬਾਰੀਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅੱਜ ਲੁਧਿਆਣਾ ਵਿੱਚ ਸਨਅਤਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ
RELATED ARTICLES