ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਗਡਕਰੀ ਨੇ ਸਹਿਕਾਰ ਭਾਰਤੀ ਦੇ 8ਵੇਂ ਕੌਮੀ ਸੰਮੇਲਨ ਵਿੱਚ ਹਿੱਸਾ ਲਿਆ, ਸਹਿਕਾਰ ਭਾਰਤੀ ਦੇ ਰਾਸ਼ਟਰੀ ਸੰਮੇਲਨ ਵਿੱਚ ਦੇਸ਼ ਭਰ ਤੋਂ 2500 ਤੋਂ ਵੱਧ ਡੈਲੀਗੇਟ ਹਿੱਸਾ ਲੈ ਰਹੇ ਹਨ। ਇਹ ਸੰਮੇਲਨ ਅੰਮ੍ਰਿਤਸਰ ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਿਹਾ ਹੈ। ਇਹ ਇਜਲਾਸ ਅੰਮ੍ਰਿਤਸਰ ਵਿੱਚ ਕੌਮੀ ਪ੍ਰਧਾਨ ਦੀਨਾਨਾਥ ਠਾਕੁਰ ਅਤੇ ਕੌਮੀ ਜਨਰਲ ਸਕੱਤਰ ਡਾ: ਉਦੈ ਜੋਸ਼ੀ ਦੀ ਪ੍ਰਧਾਨਗੀ ਹੇਠ ਹੋ ਰਿਹਾ ਹੈ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪਹੁੰਚੇ ਅੰਮ੍ਰਿਤਸਰ, 8ਵੇਂ ਕੌਮੀ ਸੰਮੇਲਨ ਵਿੱਚ ਲਿਆ ਹਿੱਸਾ
RELATED ARTICLES