Friday, July 5, 2024
HomePunjabi NewsLiberal Breakingਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ...

ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਅਹੁਦਾ

ਕਾਂਗਰਸ ਨੂੰ ਛੱਡਕੇ ਭਾਜਪਾ ‘ਚ ਸ਼ਾਮਲ ਹੋਏ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਬੇਸ਼ਕ ਚੋਣ ਹਾਰ ਗਏ ਪਰ ਉਹਨਾਂ ਨੂੰ ਮੋਦੀ ਸਰਕਾਰ ‘ਚ ਵੱਡੀ ਜਿੰਮੇਵਾਰੀ ਮਿਲ ਗਈ ਹੈ। ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਅਹੁਦਾ ਅਤੇ ਕੰਮ ਸ਼ੁਰੂ ਕੀਤਾ। ਉਹਨਾਂ ਦੇ ਮੰਤਰੀ ਮੰਡਲ ਚ ਸ਼ਾਮਲ ਹੋਣ ਤੇ ਪੰਜਾਬ ਦੇ ਕਿਸਾਨਾਂ ਨੂੰ ਕਾਫੀ ਉਮੀਦਾਂ ਹਨ ਕਿ ਉਹ ਪੰਜਾਬ ਦੇ ਭਲੇ ਲਈ ਕੰਮ ਕਰਨਗੇ।

RELATED ARTICLES

Most Popular

Recent Comments