Sunday, July 7, 2024
HomePunjabi NewsLiberal Breakingਪੱਛਮੀ ਬੰਗਾਲ 'ਚ ਹੋਏ ਰੇਲ ਹਾਦਸੇ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ...

ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਤਾਇਆ ਦੁੱਖ

ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ । ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਰੰਗਪਨੀਰ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

RELATED ARTICLES

Most Popular

Recent Comments