ਕੇਂਦਰੀ ਰਾਜ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਤਿੱਖੇ ਨਿਸ਼ਾਨੇ ਲਗਾਏ। ਬਿੱਟੂ ਨੇ ਅੱਜ ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਚੰਨੀ ਦਾ ਮੀ ਟੂ ਮਾਮਲਾ ਉਠਾਇਆ ਹੈ। ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਬਿੱਟੂ ਨੇ ਕਿਹਾ ਕਿ ਚੰਨੀ ਅਜਿਹੇ ਮੁੱਖ ਮੰਤਰੀ ਰਹੇ ਹਨ ਜੋ ਚੋਣਾਂ ‘ਚ ਆਪਣੀਆਂ ਦੋਵੇਂ ਸੀਟਾਂ ਹਾਰ ਗਏ ਹਨ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚਰਨਜੀਤ ਚੰਨੀ ਤੇ ਕੱਸਿਆ ਸਿਆਸੀ ਤੰਜ
RELATED ARTICLES