HomePunjabi NewsLiberal Breakingਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚਰਨਜੀਤ ਚੰਨੀ ਤੇ ਕੱਸਿਆ ਸਿਆਸੀ ਤੰਜ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚਰਨਜੀਤ ਚੰਨੀ ਤੇ ਕੱਸਿਆ ਸਿਆਸੀ ਤੰਜ

ਕੇਂਦਰੀ ਰਾਜ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਤਿੱਖੇ ਨਿਸ਼ਾਨੇ ਲਗਾਏ। ਬਿੱਟੂ ਨੇ ਅੱਜ ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਚੰਨੀ ਦਾ ਮੀ ਟੂ ਮਾਮਲਾ ਉਠਾਇਆ ਹੈ। ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਬਿੱਟੂ ਨੇ ਕਿਹਾ ਕਿ ਚੰਨੀ ਅਜਿਹੇ ਮੁੱਖ ਮੰਤਰੀ ਰਹੇ ਹਨ ਜੋ ਚੋਣਾਂ ‘ਚ ਆਪਣੀਆਂ ਦੋਵੇਂ ਸੀਟਾਂ ਹਾਰ ਗਏ ਹਨ।

RELATED ARTICLES

Most Popular

Recent Comments