ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪਣੀ ਜਾਇਦਾਦ ਅਤੇ ਦੇਣਦਾਰੀਆਂ ਨੂੰ ਐਕਸ ‘ਤੇ ਜਨਤਕ ਕੀਤਾ ਹੈ। ਬਿੱਟੂ ਨੇ ਐਕਸ ‘ਤੇ ਲਿਖਿਆ- ਮੈਂ ਐਲਾਨ ਕੀਤਾ ਸੀ ਕਿ ਮੈਂ ਆਪਣੀ ਜਾਇਦਾਦ ਅਤੇ ਦੇਣਦਾਰੀਆਂ ਦਾ ਜਨਤਕ ਤੌਰ ‘ਤੇ ਐਲਾਨ ਕਰਾਂਗਾ। ਇਸ ਸਿਲਸਿਲੇ ‘ਚ ਹੁਣ ਮੈਂ ਇਸਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕਰ ਰਿਹਾ ਹਾਂ। ਰਵਨੀਤ ਬਿੱਟੂ ਅਤੇ ਕਿਸਾਨ ਆਗੂਆਂ ਵਿੱਚ ਜੁਬਾਨੀ ਜੰਗ ਛਿੜੀ ਹੋਈ ਹੈ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪਣੀ ਜਾਇਦਾਦ ਅਤੇ ਦੇਣਦਾਰੀਆਂ ਸੋਸ਼ਲ ਮੀਡੀਆ ‘ਤੇ ਕੀਤਾ ਜਨਤਕ
RELATED ARTICLES