Friday, July 5, 2024
HomePunjabi NewsLiberal Breakingਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚੇ, ਕਾਰੋਬਾਰੀਆਂ ਨਾਲ ਕਰਨਗੇ ਮੀਟਿੰਗ

ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚੇ, ਕਾਰੋਬਾਰੀਆਂ ਨਾਲ ਕਰਨਗੇ ਮੀਟਿੰਗ

ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚ ਗਏ ਹਨ। ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਮਾਗਮ ‘ਚ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਲੁਧਿਆਣਾ ਦੇ ਵਪਾਰੀ ਅਤੇ ਉੱਘੇ ਲੋਕ ਪਹੁੰਚੇ ਹੋਏ ਹਨ। ਇਸ ਦੌਰਾਨ ਪਿਊਸ਼ ਗੋਇਲ ਦੀ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।

RELATED ARTICLES

Most Popular

Recent Comments