HomePunjabi NewsLiberal Breakingਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੇ ਵਿੱਚ ਫੂਡ ਟੈਸਟਿੰਗ ਲੈਬ ਖੋਲ੍ਹਣ...

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੇ ਵਿੱਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਕੀਤਾ ਐਲਾਨ

ਲੁਧਿਆਣਾ ਵਿੱਚ ਖੁਰਾਕ ਮੰਤਰਾਲੇ ਵੱਲੋਂ ਵਪਾਰੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੇਂਦਰੀ ਖੁਰਾਕ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਸ਼ਿਰਕਤ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਵਿੱਚ ਫੂਡ ਟੈਸਟਿੰਗ ਲੈਬ ਖੋਲੀ ਜਾਵੇਗੀ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲਈ ਵਿਕਾਸ ਦੇ ਵੱਡੇ ਪ੍ਰੋਜੈਕਟ ਜਲਦ ਤੋ ਜਲਦ ਸ਼ੁਰੂ ਕੀਤੇ ਜਾਣਗੇ।

RELATED ARTICLES

Most Popular

Recent Comments