ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ‘ਆਪ’ ਦੇ ਪ੍ਰਦਰਸ਼ਨ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਢੁੱਕਵੇਂ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਹਾਲਾਤ ਨਾ ਹੁੰਦੇ। ਉਨ੍ਹਾਂ ‘ਆਪ’ ਆਗੂਆਂ ਨੂੰ ਮੰਡੀਆਂ ਵਿੱਚ ਜਾਣ ਦੀ ਸਲਾਹ ਦਿੱਤੀ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਆਪ ਦੇ ਪ੍ਰਦਰਸ਼ਨ ਨੂੰ ਦੱਸਿਆ ਡਰਾਮਾ
RELATED ARTICLES