HomePunjabi NewsLiberal Breakingਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਆਪ ਦੇ ਪ੍ਰਦਰਸ਼ਨ ਨੂੰ ਦੱਸਿਆ ਡਰਾਮਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਆਪ ਦੇ ਪ੍ਰਦਰਸ਼ਨ ਨੂੰ ਦੱਸਿਆ ਡਰਾਮਾ

ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ‘ਆਪ’ ਦੇ ਪ੍ਰਦਰਸ਼ਨ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਢੁੱਕਵੇਂ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਹਾਲਾਤ ਨਾ ਹੁੰਦੇ। ਉਨ੍ਹਾਂ ‘ਆਪ’ ਆਗੂਆਂ ਨੂੰ ਮੰਡੀਆਂ ਵਿੱਚ ਜਾਣ ਦੀ ਸਲਾਹ ਦਿੱਤੀ।

RELATED ARTICLES

Most Popular

Recent Comments