HomePunjabi NewsLiberal Breakingਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ “5 ਤਖਤ ਵਿਸ਼ੇਸ਼” ਤੀਰਥ ਰੇਲ ਗੱਡੀ ਨੂੰ...

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ “5 ਤਖਤ ਵਿਸ਼ੇਸ਼” ਤੀਰਥ ਰੇਲ ਗੱਡੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ “5 ਤਖਤ ਵਿਸ਼ੇਸ਼” ਤੀਰਥ ਰੇਲ ਗੱਡੀ ਨੂੰ ਅੱਜ ਨਾਂਦੇੜ ਸਾਹਿਬ ਤੋਂ 5 ਅਸਥਾਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਹੋਈ ਉਹਨਾਂ ਦੇ ਨਾਲ ਰੇਲਵੇ ਪ੍ਰਸ਼ਾਸਨ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

Most Popular

Recent Comments