ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇੱਕ ਵਾਰ ਫੇਰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਲਿਖਿਆ ਹੈ ਕਿ, “ਭਾਰਤ ਦੀਆਂ ਜ਼ਮੀਨੀ ਹਕੀਕਤਾਂ ਤੋਂ ਬਹੁਤ ਦੂਰ ਹੋ ਅੰਤਰਰਾਸ਼ਟਰੀ ਮੰਚ ‘ਤੇ ਸ਼ਰਮਿੰਦਾ ਕਰ ਰਹੇ ਹੋ ਸਿੱਖਾਂ ਨੂੰ ਸਿਆਸੀ ਲਾਹੇ ਲਈ ਵਰਤਣਾ ਚਾਲਬਾਜ਼ੀ ਹੈ’
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇੱਕ ਵਾਰ ਫੇਰ ਰਾਹੁਲ ਗਾਂਧੀ ਤੇ ਸਾਧਿਆ ਨਿਸ਼ਾਨਾ
RELATED ARTICLES