ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅਚਨਚੇਤ ਕਪੂਰਥਲਾ ਰੇਲ ਕੋਚ ਫੈਕਟਰੀ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ। ਉਹਨਾਂ ਨੇ ਰੇਲ ਕੋਚ ਫੈਕਟਰੀ ਦੇ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਪਰੇਸ਼ਾਨੀਆਂ ਸੁਣੀਆਂ । ਉਹਨਾ ਭਰੋਸਾ ਦਵਾਇਆ ਕੀ ਉਹ ਜਲਦ ਹੀ ਹਰ ਇਥੇ ਜ਼ਰੂਰੀ ਸਹੂਲਤ ਪ੍ਰਦਾਨ ਕਰਨਗੇ ਜਿਸ ਦੇ ਨਾਲ ਇਥੇ ਪ੍ਰੋਡਕਸ਼ਨ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਕਪੂਰਥਲਾ ਰੇਲ ਕੋਚ ਫੈਕਟਰੀ ਦਾ ਦੌਰਾ
RELATED ARTICLES