HomePunjabi NewsLiberal Breakingਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਕਪੂਰਥਲਾ ਰੇਲ ਕੋਚ ਫੈਕਟਰੀ ਦਾ ਦੌਰਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਕਪੂਰਥਲਾ ਰੇਲ ਕੋਚ ਫੈਕਟਰੀ ਦਾ ਦੌਰਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅਚਨਚੇਤ ਕਪੂਰਥਲਾ ਰੇਲ ਕੋਚ ਫੈਕਟਰੀ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ। ਉਹਨਾਂ ਨੇ ਰੇਲ ਕੋਚ ਫੈਕਟਰੀ ਦੇ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਪਰੇਸ਼ਾਨੀਆਂ ਸੁਣੀਆਂ । ਉਹਨਾ ਭਰੋਸਾ ਦਵਾਇਆ ਕੀ ਉਹ ਜਲਦ ਹੀ ਹਰ ਇਥੇ ਜ਼ਰੂਰੀ ਸਹੂਲਤ ਪ੍ਰਦਾਨ ਕਰਨਗੇ ਜਿਸ ਦੇ ਨਾਲ ਇਥੇ ਪ੍ਰੋਡਕਸ਼ਨ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ।

RELATED ARTICLES

Most Popular

Recent Comments