ਬ੍ਰੇਕਿੰਗ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਕਿਸਾਨ ਗੱਲਬਾਤ ਲਈ ਥਾਂ ਦੱਸਣ। ਬਿੱਟੂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਜਤਾਈ ਅਤੇ ਦਾਅਵਾ ਕੀਤਾ ਕਿ ਸਰਕਾਰ ਆਪ ਚਾਹੁੰਦੀ ਹੈ ਕਿ ਕਿਸਾਨਾਂ ਨਾਲ ਸੰਵਾਦ ਹੋਵੇ ਅਤੇ ਮਸਲੇ ਹੱਲ ਕੀਤੇ ਜਾਣ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਬਿਆਨ, ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ
RELATED ARTICLES