HomePunjabi NewsLiberal Breakingਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਬਿਆਨ, ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਬਿਆਨ, ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ

ਬ੍ਰੇਕਿੰਗ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਕਿਸਾਨ ਗੱਲਬਾਤ ਲਈ ਥਾਂ ਦੱਸਣ। ਬਿੱਟੂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਜਤਾਈ ਅਤੇ ਦਾਅਵਾ ਕੀਤਾ ਕਿ ਸਰਕਾਰ ਆਪ ਚਾਹੁੰਦੀ ਹੈ ਕਿ ਕਿਸਾਨਾਂ ਨਾਲ ਸੰਵਾਦ ਹੋਵੇ ਅਤੇ ਮਸਲੇ ਹੱਲ ਕੀਤੇ ਜਾਣ।

RELATED ARTICLES

Most Popular

Recent Comments