ਬ੍ਰੇਕਿੰਗ: ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਫ.ਸੀ.ਆਈ. ਅਧਿਕਾਰੀਆਂ ਨਾਲ ਖਾਦਾਨ ਖਰੀਦ ਨੂੰ ਲੈ ਕੇ ਮਹੱਤਵਪੂਰਨ ਮੀਟਿੰਗ ਕੀਤੀ। ਇਸ ਵਿੱਚ ਪੰਜਾਬ ਵਿੱਚ ਝੋਨੇ ਦੇ ਪ੍ਰਬੰਧਨ, ਖਰੀਦ, ਸਟੋਰ ਅਤੇ ਕਿਸਾਨਾਂ ਲਈ ਹੋਰ ਕਦਮ ਚੁੱਕਣ ਬਾਰੇ ਵਿਚਾਰਿਆ ਗਿਆ। ਮੀਟਿੰਗ ਵਿੱਚ ਕਿਸਾਨਾਂ ਦੀ ਸਹੂਲਤ ਲਈ ਨਵੀਆਂ ਸੰਭਾਵਨਾਵਾਂ ਦਾ ਜ਼ਿਕਰ ਵੀ ਹੋਇਆ।
ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਫ.ਸੀ.ਆਈ. ਅਧਿਕਾਰੀਆਂ ਨਾਲ ਮੀਟਿੰਗ
RELATED ARTICLES