ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ । ਇਸ ਮੁਲਾਕ਼ਾਤ ਦੌਰਾਨ ਉਹਨਾਂ ਨੇ ਪੰਜਾਬ ਦੇ ਅਹਿਮ ਮੁੱਦਿਆਂ, ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਰਿਆਇਤਾਂ ਦੀ ਮੰਗ ਕੀਤੀ। ਬਿੱਟੂ ਨੇ ਕਿਹਾ ਉਦਯੋਗਾਂ ਅਤੇ ਕਿਸਾਨਾਂ ਨੂੰ ਰਿਆਇਤਾਂ ਦਿੱਤੀਆਂ ਜਾਣ ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
RELATED ARTICLES