HomePunjabi NewsLiberal Breakingਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ । ਇਸ ਮੁਲਾਕ਼ਾਤ ਦੌਰਾਨ ਉਹਨਾਂ ਨੇ ਪੰਜਾਬ ਦੇ ਅਹਿਮ ਮੁੱਦਿਆਂ, ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਰਿਆਇਤਾਂ ਦੀ ਮੰਗ ਕੀਤੀ। ਬਿੱਟੂ ਨੇ ਕਿਹਾ ਉਦਯੋਗਾਂ ਅਤੇ ਕਿਸਾਨਾਂ ਨੂੰ ਰਿਆਇਤਾਂ ਦਿੱਤੀਆਂ ਜਾਣ ।

RELATED ARTICLES

Most Popular

Recent Comments