ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਕੈਂਪਸ ਬਠਿੰਡਾ ਵਿੱਚ ਪ੍ਰਬੰਧਕੀ ਇਮਾਰਤ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ, ਅਰਦਾਸ ਅਤੇ ਹਵਨ ਨਾਲ ਹੋਈ। ਗੁਰਬਾਣੀ ਕੀਰਤਨ, ਸਰਬੱਤ ਦੇ ਭਲੇ ਦੀ ਅਰਦਾਸ ਅਤੇ ਹਵਨ ਉਪਰੰਤ ਕੇਂਦਰੀ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਜੀ ਅਤੇ ਵਾਈਸ ਚਾਂਸਲਰ ਪ੍ਰੋਫੈਸਰ ਰਾਘਵੇਂਦਰ ਪ੍ਰਸਾਦ ਤਿਵਾੜੀ ਨੇ 36 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਅਕਾਦਮਿਕ ਇਮਾਰਤ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ।
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ ਪੰਜਾਬ ਕੇਂਦਰੀ ਯੂਨੀਵਰਸਿਟੀ ਕੈਂਪਸ ਬਠਿੰਡਾ
RELATED ARTICLES