ਚੋਣ ਮਾਹੌਲ ਦਰਮਿਆਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਪੁੱਜੇ। ਜਿੱਥੇ ਉਨ੍ਹਾਂ ਭਾਜਪਾ ਦੋਆਬਾ ਦੀ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਹਿਮ ਜ਼ਿਲ੍ਹਾ ਚੋਣ ਪ੍ਰਚਾਰ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਟੀ ਦੇ ਸਾਰੇ ਵਰਗਾਂ ਦੇ ਆਗੂਆਂ ਨੂੰ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨ ਲਈ ਕਿਹਾ।
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਪਹੁੰਚੇ ਜਲੰਧਰ, ਵਰਕਰਾਂ ਅਤੇ ਆਗੂਆਂ ਨੂੰ ਕਿਹਾ ਹੋਰ ਮਿਹਨਤ ਕਰੋ
RELATED ARTICLES